ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ “ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ “ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ
ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ “ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰੋਸਟਰ ਨੁਕਤਿਆਂ ਸਬੰਧੀ 10-10-2014 ਪੱਤਰ “ਤੇ ਰੋਕ ਲਗਵਾਉਣ ਸਬੰਧੀ ਕਮਿਸ਼ਨ ਵੱਲੋਂ 27-01-2021 ਨੂੰ ਜਾਰੀ ਹੁਕਮਾਂ ਤੇ ਕੀਤੀ ਗਈ ਕਾਰਵਾਈ ਸਬੰਧੀ 15 ਮਾਰਚ 2021 ਨੂੰ ਸਮਰੱਥ ਅਧਿਕਾਰੀ ਰਾਹੀਂ ਐਕਸ਼ਨ ਟੇਕਨ ਪੇਸ਼ ਕਰਨ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੱਤਰ 27-01-2021 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜਾਰੀ ਕੀਤਾ ਗਿਆ ਹੈ।

Related Stories

No stories found.
Raftaar | रफ्तार
raftaar.in